ਕਬਾਇਲੀ ਭਰਾਵਾਂ ਅਤੇ ਭੈਣਾਂ ਦੇ ਯੋਗਦਾਨ ਨੂੰ ਸਮਰਪਿਤ ਸਥਾਪਤ ਕੀਤੇ ਜਾ ਰਹੇ ਨੇ 10 ਨਵੇਂ ਅਜਾਇਬ ਘਰ-ਪ੍ਰਧਾਨ ਮੰਤਰੀ

ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਵੀ ਅਸੀਂ ਭਾਰਤ ਵਿਚ ਨਵੀਂ ਕਿਸਮ ਦੇ ਅਜਾਇਬ ਘਰ ਅਤੇ ਯਾਦਗਾਰਾਂ ਬਣਦੇ ਵੇਖੇ ਹਨ। ਸੁਤੰਤਰਤਾ ਸੰਗਰਾਮ ਵਿਚ ਕਬਾਇਲੀ ਭਰਾਵਾਂ ਅਤੇ ਭੈਣਾਂ ਦੇ ਯੋਗਦਾਨ ਨੂੰ ਸਮਰਪਿਤ 10 ਨਵੇਂ ਅਜਾਇਬ ਘਰ ਸਥਾਪਤ ਕੀਤੇ ਜਾ ਰਹੇ ਹਨ।