JALANDHAR WEATHER

ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ

ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀਆਂ ਰਹਿਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ