ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
 
                  
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ਅਤੇ ਵਿਸ਼ਵਾਸ ਪ੍ਰਣਾਲੀਆਂ ਦੇ ਕਾਰਨ ਲੋਕਾਂ ਦਾ ਕੋਈ ਸਨਮਾਨ ਨਹੀਂ ਹੈ । ਸਭ ਤੋਂ ਪੜ੍ਹੇ-ਲਿਖੇ ਅਤੇ ਸੁਹਿਰਦ ਮੰਤਰੀਆਂ ਵਿਚੋਂ ਇਕ, ਡਾ. ਇੰਦਰਬੀਰ ਸਿੰਘ ਨਿੱਝਰ, ਜੋ ਕਿ ਇਕ ਗੁਰਸਿੱਖ ਵੀ ਹੈ, ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਸੀ । ਕੇਵਲ ਇਸ ਲਈ ਕਿ ਉਸ ਨੇ ‘ਅਜੀਤ’ ਅਖ਼ਬਾਰ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿਚ ਆਪਣੇ ਸੁਤੰਤਰ ਵਿਚਾਰ ਪ੍ਰਗਟ ਕੀਤੇ । ਹਾਲਾਂਕਿ ਦਾਗ਼ੀ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ ।
 
         
 
     
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
     ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            