ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ

ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ ਹਨ ਜਦਕਿ ਪਹਿਲਾਂ ਰਿਪੋਰਟਾਂ ਵਿਚ ਇਹ ਕਿਹਾ ਗਿਆ ਸੀ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਉਨ੍ਹਾਂ ਦੀ ਰਿਹਾਇਸ਼ ’ਤੇ ਮੌਜੂਦ ਹਨ।