JALANDHAR WEATHER

ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ

ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਢਾਈ ਢਾਈ ਕਰੋੜ ਦੀਆਂ ਦੋ ਲੈਂਡ ਕਰੂਜ਼ਰ ਗੱਡੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਅਜੀਤ’ ਭਵਨ ’ਚ ਸਾਰੀਆਂ ਪਾਰਟੀਆਂ ਦੀ ਹੋਈ ਮੀਟਿੰਗ, ਜਿਸ ਚ ਸ. ਬਰਜਿੰਦਰ ਸਿੰਘ ਹਮਦਰਦ ਦੀ ਆਵਾਜ਼ ਨੂੰ ਸਰਕਾਰ ਵਲੋਂ ਦਬਾਉਣ ਖ਼ਿਲਾਫ਼ ਮਤਾ ਪਾਇਆ ਗਿਆ ਅਤੇ ਇੱਕਜੁਟਤਾ ਦਿਖਾਈ ਗਈ, ਉਸ ਤੋਂ ਬਾਅਦ ਪਲੇਨਿੰਗ ਨਾਲ ਮੇਰੀ ਆਵਾਜ਼ ਅਤੇ ਦਿੱਖ ਨੂੰ ਢਾਹ ਲਾਉਣ ਲਈ ਝੂਠੇ ਦੋਸ਼ ਲਾਏ ਗਏ ਹਨ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ