ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
                  
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਲਈ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਹੈ।
        
    
    
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
    
;        
                        
;        
                        
;        
                        
;