14ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ
ਨਵੀਂ ਦਿੱਲੀ, 21 ਸਤੰਬਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਭਾਰਤ 'ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਵੱਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ...
... 3 hours 40 minutes ago