2ਅੰਮ੍ਰਿਤਸਰ ਏਅਰਪੋਰਟ 'ਤੇ ਵਿਅਕਤੀ ਕੋਲੋਂ 45.75 ਲੱਖ ਦਾ ਸੋਨਾ ਬਰਾਮਦ
ਅੰਮ੍ਰਿਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਵਿਖੇ ਕਸਟਮ ਸਟਾਫ ਨੇ ਗੈਰ-ਕਾਨੂੰਨੀ ਢੰਗ ਨਾਲ ਲਿਆਂਦੇ ਸੋਨੇ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ...
... 1 hours 4 minutes ago