JALANDHAR WEATHER

ਮਹਿਲਾ ਰਾਖ਼ਵਾਂਕਰਨ ਬਿੱਲ 2024 ਦੀਆਂ ਚੋਣਾਂ ਵਿਚ ਕੀਤਾ ਜਾਵੇ ਲਾਗੂ- ਭੁਪੇਸ਼ ਬਘੇਲ

ਰਾਏਪੁਰ, 21 ਸਤੰਬਰ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਜੋ ਮਹਿਲਾ ਰਾਖਵਾਂਕਰਨ ਬਿੱਲ ਲਿਆਂਦਾ ਗਿਆ ਹੈ, ਉਸ ਨੂੰ ਕਾਂਗਰਸ ਨੇ ਸਮਰਥਨ ਦਿੱਤਾ ਹੈ ਪਰ ਇਸ ਨੂੰ ਮਰਦਮਸ਼ੁਮਾਰੀ ਅਤੇ ਹੱਦਬੰਦੀ ਤੋਂ ਬਾਅਦ ਲਾਗੂ ਕੀਤਾ ਜਾਵੇਗਾ। ਇਸ ਵਿਚ ਕਈ ਸਾਲ ਲੱਗ ਜਾਣਗੇ ਜਦੋਂਕਿ ਸੋਨੀਆ ਗਾਂਧੀ ਨੇ ਸਪੱਸ਼ਟ ਕਿਹਾ ਕਿ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਪਰ ਅਸੀਂ ਅਜਿਹਾ ਹੁੰਦਾ ਨਹੀਂ ਦੇਖਦੇ। ਉਨ੍ਹਾਂ ਕਿਹਾ ਕਿ ਇਸ ਨੂੰ 2024 ਦੀਆਂ ਚੋਣਾਂ ਵਿਚ ਲਾਗੂ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ