JALANDHAR WEATHER

ਏ.ਆਈ.ਵਰਕਰ ਯੂਨੀਅਨ ਦੇ ਧਰਨੇ 'ਚ ਪਹੁੰਚੇ ਬਿਕਰਮ ਸਿੰਘ ਮਜੀਠੀਆ

ਐਸ.ਏ.ਐੱਸ.ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਸੈਕਟਰ 68 'ਚ ਸਥਿਤ ਪਸ਼ੂ ਪਾਲਣ ਦਫ਼ਤਰ ਅੱਗੇ ਏ.ਆਈ.ਵਰਕਰ ਯੂਨੀਅਨ ਦੇ ਪਿਛਲੇ ਇਕ ਸਾਲ ਤੋਂ ਚੱਲ ਰਹੇ ਧਰਨੇ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸ਼ਮੂਲੀਅਤ ਕੀਤੀ ਅਤੇ ਯੂਨੀਅਨ ਆਗੂਆਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਪੰਜਾਬ ਸਰਕਾਰ ਨੂੰ ਇਨ੍ਹਾਂ ਕਰਮਚਾਰੀਆਂ ਨੂੰ ਜਲਦ ਪੱਕੇ ਕਰਨ ਦੀ ਮੰਗ ਕੀਤੀ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ