ਮਹਿਲਾ ਰਾਖਵਾਂਕਰਨ ਬਿੱਲ 'ਤੇ ਬੋਲੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕਿਹਾ ਇਹ ਇਤਿਹਾਸਿਕ ਕੰਮ ਹੋਇਆ
ਨਵੀਂ ਦਿੱਲੀ, 21 ਸਤੰਬਰ- ਮਹਿਲਾ ਰਾਖਵਾਂਕਰਨ ਬਿੱਲ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਇਹ ਇਤਿਹਾਸਿਕ ਕੰਮ ਹੋਇਆ ਹੈ। ਉਨ੍ਹਾਂ ਨੂੰ ਅਫ਼ਸੋਸ ਹੈ ਕਿ ਇਹ ਉਸ ਦੇ ਹੱਥੋਂ ਨਹੀਂ ਹੋਇਆ। ਸਾਡੇ ਦੇਸ਼ ਦੀਆਂ ਔਰਤਾਂ ਖ਼ੁਸ਼ ਹਨ ਅਤੇ ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ।