6ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਡੀ. ਸੀ. ਦਫ਼ਤਰ ਸਾਹਮਣੇ ਕੀਤਾ ਮੁਜ਼ਾਹਰਾ
ਅੰਮ੍ਰਿਤਸਰ, 22 ਸਤੰਬਰ- ਅੱਜ ਸੰਯੁਕਤ ਕਿਸਾਨ ਮੋਰਚਾ ਅੰਮ੍ਰਿਤਸਰ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਡੀ. ਸੀ. ਦਫ਼ਤਰ ਦੇ ਸਾਹਮਣੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੁਜ਼ਾਹਰੇ ਦੀ ਪ੍ਰਧਾਨਗੀ ਬਲਦੇਵ ਸਿੰਘ ਸੈਦਪੁਰ, ਲਖਬੀਰ ਸਿੰਘ ਨਿਜਾਮਪੁਰਾ, ਸਤਨਾਮ ਸਿੰਘ ਝੰਡੇਰ ਲਖਬੀਰ ਸਿੰਘ ਤੇੜਾ, ਨਿਸ਼ਾਨ ਸਿੰਘ ਨੇ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਬ ਤੇ....
... 1 hours 36 minutes ago