ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।