JALANDHAR WEATHER

ਮਹਿਲਾ ਰਾਖ਼ਵਾਂਕਰਨ ਬਿੱਲ: ਸਾਡੇ ਸਾਰਿਆਂ ਲਈ ਇਤਿਹਾਸਕ ਪਲ- ਭਾਜਪਾ ਪ੍ਰਧਾਨ

ਨਵੀਂ ਦਿੱਲੀ, 22 ਸਤੰਬਰ- ਮਹਿਲਾ ਰਾਖ਼ਵਾਂਕਰਨ ਬਿੱਲ ਪਾਸ ਹੋਣ ’ਤੇ ਭਾਜਪਾ ਦੇ ਮੁਖੀ ਜੇ.ਪੀ. ਨੱਢਾ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਇਕ ਇਤਿਹਾਸਕ ਪਲ ਹੈ, ਜੋ ਆਉਣ ਵਾਲੇ ਸਮੇਂ ਵਿਚ ਇਤਿਹਾਸ ਵਿਚ ਦਰਜ ਕੀਤਾ ਜਾਵੇਗਾ ਅਤੇ ਬਹੁਤ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਪਲ ਦੇ ਗਵਾਹ ਬਣੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ