ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਨੂੰ ਕੀਤਾ ਨੋਟਿਸ ਜਾਰੀ
ਨਵੀਂ ਦਿੱਲੀ, 22 ਸਤੰਬਰ- ਸਨਾਤਨ ਧਰਮ ’ਤੇ ਟਿੱਪਣੀ ਲਈ ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਅਤੇ ਡੀ.ਐਮ.ਕੇ. ਨੇਤਾ ਉਧਯਨਿਧੀ ਸਟਾਲਿਨ ਨੂੰ ਨੋਟਿਸ ਜਾਰੀ ਕੀਤਾ ਹੈ।