JALANDHAR WEATHER

ਜ਼ਮੀਨ ਘੁਟਾਲਾ ਮਾਮਲਾ: ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਤੇ ਹੋਰ ਦੋਸ਼ੀਆਂ ਨੂੰ ਭੇਜੇ ਸੰਮਨ

ਨਵੀਂ ਦਿੱਲੀ, 22 ਸਤੰਬਰ- ਨੌਕਰੀ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ’ਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਲਾਲੂ ਪ੍ਰਸਾਦ ਯਾਦਵ ਅਤੇ ਸਾਬਕਾ ਰੇਲਵੇ ਅਧਿਕਾਰੀਆਂ ਸਮੇਤ ਹੋਰ ਦੋਸ਼ੀਆਂ ਨੂੰ 4 ਅਕਤੂਬਰ ਨੂੰ ਅਦਾਲਤ ’ਚ ਪੇਸ਼ ਹੋਣ ਲਈ ਸੰਮਨ ਭੇਜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ