ਭਾਰਤ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜੀ ਕਰਨ ਦਾ ਫ਼ੈਸਲਾ

ਐਸ. ਏ. ਐਸ. ਨਗਰ 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤ ਤੇ ਆਸਟ੍ਰੇਲੀਆ ਵਿਚਕਾਰ ਮੁਹਾਲੀ ਵਿਖੇ ਖੇਡੇ ਜਾ ਰਹੇ ਇਕ ਦਿਨਾਂ ਕ੍ਰਿਕਟ ਮੈਚ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।