JALANDHAR WEATHER

ਐਨ.ਐਸ.ਯੂ.ਆਈ. ਦੇ ਸਾਬਕਾ ਪ੍ਰਧਾਨ ਅਕਸ਼ੇ ਸ਼ਰਮਾ ਭਾਜਪਾ ਵਿਚ ਹੋਏ ਸ਼ਾਮਿਲ

ਚੰਡੀਗੜ੍ਹ, 22 ਸਤੰਬਰ- ਐਨ.ਐਸ.ਯੂ.ਆਈ. ਦੇ ਸਾਬਕਾ ਪ੍ਰਧਾਨ ਅਕਸ਼ੇ ਸ਼ਰਮਾ ਕਾਂਗਰਸ ਨੂੰ ਅਲਵਿਦਾ ਕਹਿ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ