JALANDHAR WEATHER

ਜੇਡੀਐਸ ਨੇ ਭਾਜਪਾ ਨਾਲ ਮਿਲਾਇਆ ਹੱਥ, ਕੁਮਾਰਸਵਾਮੀ ਦੀ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ,22 ਸਤੰਬਰ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਦੀ ਪਾਰਟੀ ਜੇਡੀਐਸ ਨੇ ਅਧਿਕਾਰਤ ਤੌਰ 'ਤੇ ਭਾਜਪਾ ਨਾਲ ਇਕ ਵਾਰ ਫਿਰ ਹੱਥ ਮਿਲਾਇਆ ਹੈ ਅਤੇ ਐਨਡੀਏ ਗੱਠਜੋੜ ਵਿਚ ਸ਼ਾਮਿਲ ਹੋ ਗਿਆ ਹੈ । ਕੁਮਾਰਸਵਾਮੀ ਦੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਢਾ ਨੇ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਦਾ ਐਲਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ