JALANDHAR WEATHER

ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,805 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ, 1 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,805 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 5,069 ਕੇਸਾਂ ਦੀ ਰਿਕਵਰੀ ਦਰਜ ਕੀਤੀ ਗਈ ਹੈ।
ਐਕਟਿਵ ਕੇਸ 38,293
ਰੋਜ਼ਾਨਾ ਸਕਾਰਾਤਮਕਤਾ ਦਰ 1.29 ਫ਼ੀਸਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ