‘ਵਨ ਨੇਸ਼ਨ, ਵਨ ਇਲੈਕਸ਼ਨ’ ਕਮੇਟੀ ਦੀ ਪਹਿਲੀ ਮੀਟਿੰਗ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਹੋਈ
ਨਵੀਂ ਦਿੱਲੀ , 23 ਸਤੰਬਰ - ‘ਵਨ ਨੇਸ਼ਨ, ਵਨ ਇਲੈਕਸ਼ਨ’ ਨਾਲ ਸੰਬੰਧਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਗੁਲਾਮ ਨਬੀ ਆਜ਼ਾਦ ਅਤੇ ਹੋਰ ਸ਼ਾਮਿਲ ਹੋਏ ।