JALANDHAR WEATHER

ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ

ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ 'ਚ ਸਰੰਡਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਸੀ ਪਰ ਕੋਰਟ ਵਲੋਂ ਰਾਹਤ ਨਹੀਂ ਮਿਲੀ। ਇਸ ਲਈ ਉਨ੍ਹਾਂ ਨੂੰ ਅੱਜ ਹੀ ਸਰੰਡਰ ਕਰਨਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ