ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਵਿਚ ਏ.ਬੀ.ਵੀ.ਪੀ. ਦੀ ਜਿੱਤ 'ਤੇ ਬੋਲੇ ਅਮਿਤ ਸ਼ਾਹ

ਨਵੀਂ ਦਿੱਲੀ, 24 ਸਤੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਵਿਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਦੀ ਜਿੱਤ ਰਾਸ਼ਟਰੀ ਹਿਤਾਂ ਨੂੰ ਪਹਿਲ ਦੇਣ ਵਾਲੀ ਵਿਚਾਰਧਾਰਾ ਵਿਚ ਵਿਸ਼ਵਾਸ ਨੂੰ ਦਰਸਾਉਂਦੀ ਹੈ।