ਸੈਂਕੜੇ ਸਾਲਾਂ ਲਈ ਵਿਸ਼ਵ ਵਪਾਰ ਦਾ ਆਧਾਰ ਬਣੇਗਾ ਭਾਰਤ-ਮੱਧ ਪੂਰਬ-ਯੂਰਪ ਆਰਥਿਕ ਗਲਿਆਰਾ-ਪ੍ਰਧਾਨ ਮੰਤਰੀ
ਨਵੀਂ ਦਿੱਲੀ, 24 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗ੍ਰਾਮ 'ਮਨ ਕੀ ਬਾਤ' 'ਚ ਕਿਹਾ ਕਿ ਭਾਰਤ ਨੇ ਅਫਰੀਕੀ ਸੰਘ ਨੂੰ ਜੀ-20 ਬਲਾਕ ਦਾ ਪੂਰਨ ਮੈਂਬਰ ਬਣਾ ਕੇ ਆਪਣੀ ਲੀਡਰਸ਼ਿਪ ਦਾ ਪ੍ਰਦਰਸ਼ਨ ਕੀਤਾ ਹੈ। ਸਿਖਰ ਸੰਮੇਲਨ ਦੌਰਾਨ ਪ੍ਰਸਤਾਵਿਤ ਭਾਰਤ-ਮੱਧ ਪੂਰਬ-ਯੂਰਪ ਆਰਥਿਕ ਗਲਿਆਰਾ ਸੈਂਕੜੇ ਸਾਲਾਂ ਲਈ ਵਿਸ਼ਵ ਵਪਾਰ ਦਾ ਆਧਾਰ ਬਣੇਗਾ।