7ਦੁਨੀਆ ਦੇ ਬਹੁਤੇ ਦੇਸ਼ਾਂ ਦੇ ਹਨ ਇਕ ਤੋਂ ਵਧ ਸੰਵਿਧਾਨ- ਸ਼ਸ਼ੀ ਥਰੂਰ
ਨਵੀਂ ਦਿੱਲੀ, 6 ਦਸੰਬਰ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਕੱਲ੍ਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀ ਧਿਰ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਇਕ ਦੇਸ਼ ਵਿਚ ਇਕ ਤੋਂ ਵਧ ਸੰਵਿਧਾਨ, ਇਕ ਤੋਂ ਵਧ ਝੰਡੇ ਕਿਵੇਂ ਹੋ ਸਕਦੇ ਹਨ? ਉਨ੍ਹਾਂ ਕਿਹਾ ਕਿ ਜੇਕਰ ਦੁਨੀਆ ਭਰ ’ਚ ਨਜ਼ਰ ਮਾਰੀਏ ਤਾਂ ਬਹੁਤ ਸਾਰੇ ਦੇਸ਼ ਅਜਿਹੇ ਹਨ....
... 1 hours 39 minutes ago