ਨਵੀਂ ਦਿੱਲੀ, 25 ਸਤੰਬਰ- ਭਾਰਤ 'ਤੇ ਕੈਨੇਡਾ ਦੇ ਦੋਸ਼ਾਂ 'ਤੇ ਭਾਰਤ 'ਚ ਸ਼੍ਰੀਲੰਕਾਈ ਹਾਈ ਕਮਿਸ਼ਨਰ ਮਿਲਿੰਡਾ ਮੋਰਾਗੋਡਾ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਭਾਰਤ ਦਾ ਜਵਾਬ ਸਪਸ਼ਟ, ਦ੍ਰਿੜ ਅਤੇ ਸਿੱਧਾ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਜਿਥੋਂ ਤੱਕ ਸਾਡਾ ਸਵਾਲ...ਬਹੁਤ ਸਪੱਸ਼ਟ ਹੈ ਕਿਉਂਕਿ ਅਸੀਂ ਸਹਿਣ ਕੀਤਾ ਹੈ ਅਤੇ ਅਸੀਂ ਦੁੱਖ ਝੱਲੇ ਹਨ..."।
... 2 hours 35 minutes ago
ਨਵੀਂ ਦਿੱਲੀ, 25 ਸਤੰਬਰ-ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ 39 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ 3 ਕੇਂਦਰੀ ਮੰਤਰੀਆਂ (ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ ਅਤੇ ਫੱਗਣ ਸਿੰਘ) ਨੂੰ ਚੋਣ ਮੈਦਾਨ...
... 3 hours 9 minutes ago
ਅੰਮ੍ਰਿਤਸਰ, 25 ਸਤੰਬਰ-ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਬਹੁਤ ਸ਼ਰਧਾ-ਭਾਵਨਾ ਨਾਲ ਮੱਥਾ ਟੇਲਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸੂਚਨਾ ਕੇਂਦਰ...
... 3 hours 35 minutes ago
ਅਟਾਰੀ, 25 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਗੁਰੂਆਂ ਦੀ ਧਰਤੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਜਾ ਰਹੀ ਉੱਤਰੀ ਪ੍ਰੀਸ਼ਦ ਦੀ 21 ਵੀ ਬੈਠਕ ਵਿਚ ਸ਼ਿਰਕਤ ਕਰਨ ਆਏ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ, ਗਵਰਨਰਾਂ ਤੇ ਮੰਤਰੀਆਂ ਨੇ ਅੱਜ ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ...
... 4 hours 27 minutes ago
ਨਵੀਂ ਦਿੱਲੀ, 25 ਸਤੰਬਰ- ਅਸਾਦੁਦੀਨ ਓਵੈਸੀ ਵਲੋਂ ਰਾਹੁਲ ਗਾਂਧੀ ਨੂੰ ਹੈਦਰਾਬਾਦ ਤੋਂ ਚੋਣ ਲੜਨ ਦੀ ਚੁਨੌਤੀ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, "ਚੁਨੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਇਹ ਦੋ ਲੋਕਾਂ...
... 5 hours 4 minutes ago
ਚੇਨਈ, 25 ਸਤੰਬਰ-ਏਆਈਏਡੀਐਮਕੇ ਵਲੋਂ ਭਾਜਪਾ ਅਤੇ ਐਨ.ਡੀ.ਏ. ਨਾਲ ਗਠਜੋੜ ਤੋੜਨ 'ਤੇ ਤਾਮਿਲਨਾਡੂ ਭਾਜਪਾ ਦੇ ਮੁਖੀ ਕੇ ਅੰਨਾਮਲਾਈ ਕਹਿੰਦੇ ਹਨ, "ਹੁਣ ਯਾਤਰਾ ਚੱਲ ਰਹੀ ਹੈ ਅਤੇ ਮੈਂ ਉਨ੍ਹਾਂ (ਏਆਈਏਡੀਐਮਕੇ) ਦੁਆਰਾ...
... 5 hours 20 minutes ago
ਹਾਂਗਝਾਓ, 25 ਸਤੰਬਰ - ਚੀਨ ਦੇ ਹਾਂਗਜ਼ੂ 'ਚ ਚੱਲ ਰਹੀਆਂ ਏਸ਼ਿਆਈ ਖੇਡਾਂ 'ਚ ਵੁਸ਼ੂ 'ਚ ਭਾਰਤ ਦੀਆਂ ਤਗਮੇ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਦਿਆਂ ਮਨੀਪੁਰ ਦੀ ਰੋਸ਼ੀਬੀਨਾ ਨੌਰੇਮ ਦੇਵੀ ਨੇ ਔਰਤਾਂ ਦੇ 60 ਕਿਲੋਗ੍ਰਾਮ ਵਰਗ...
... 5 hours 26 minutes ago
ਨਿਊਯਾਰਕ, 25 ਸਤੰਬਰ-ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਿਊਯਾਰਕ ਵਿਖੇ 26 ਸਤੰਬਰ ਨੂੰ 78ਵੀਂ ਸੰਯੁਕਤ ਰਾਸ਼ਟਰ ਮਹਾਸਭਾ ਦੇ ਉੱਚ-ਪੱਧਰੀ ਸੈਸ਼ਨ ਨੂੰ ਸੰਬੋਧਨ...
... 5 hours 32 minutes ago
ਰਾਜਾਸਾਂਸੀ, 25 ਸਤੰਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਵਿਖੇ ਗ੍ਰਹਿ ਮੰਤਰਾਲੇ ਵਲੋਂ ਕੀਤੀ ਜਾ ਰਹੀ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਵਿਚ ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ...
... 6 hours 17 minutes ago
ਢਿੱਲਵਾ, 25 ਸਤੰਬਰ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਢਿਲਵਾਂ ਸਬ ਡਵੀਜ਼ਨ 'ਤੇ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ...
... 6 hours 24 minutes ago
ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਵਾਟਰ ਵਰਕਸ ਰੋਡ ’ਤੇ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਮਿ੍ਰਤਕ ਦੀ ਪਛਾਣ ਪਰਮਿੰਦਰ ਸਿੰਘ (32) ਪੁੱਤਰ ਜੁਗਰਾਜ ਸਿੰਘ ਵਜੋਂ ਹੋਈ ਹੈ। ਨੌਜਵਾਨ ਦੇ ਪੱਟ ’ਚੋਂ ਸਰਿੰਜ ਮਿਲੀ ਹੈ।
... 6 hours 55 minutes ago
ਰਾਏਪੁਰ, 25 ਸਤੰਬਰ- ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਅੱਜ ਬਿਲਾਸਪੁਰ ਤੋਂ ਰਾਏਪੁਰ ਤੱਕ ਰੇਲਗੱਡੀ ਰਾਹੀਂ ਯਾਤਰਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪਾਰਟੀ ਦੀ ਸੂਬਾ ਇੰਚਾਰਜ ਕੁਮਾਰੀ ਸ਼ੈਲਜਾ ਵੀ ਉਨ੍ਹਾਂ ਦੇ ਨਾਲ ਸਨ।
... 7 hours 6 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਬਲਕਰਨ ਸਿੰਘ ਖਾਰਾ)-ਸ਼ਾਮ ਕਰੀਬ 5:30 ਵਜੇ ਵਪਾਰ ਵਿਭਾਗ ਬਠਿੰਡਾ ਅਤੇ ਮੁਕਤਸਰ ਵਿਜੀਲੈਂਸ ਵਿਭਾਗ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅਤੇ ਫਾਰਮ ਕਲਿਆਣ 'ਤੇ ਛਾਪੇਮਾਰੀ...
... 6 hours 10 minutes ago
ਨਵੀਂ ਦਿੱਲੀ, 25 ਸਤੰਬਰ- ਏਸ਼ੀਆਈ ਖ਼ੇਡਾਂ ਵਿਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ....
... 7 hours 34 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ....
... 8 hours 22 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ....
... 9 hours 15 minutes ago