ਹੰਡਿਆਇਆ/ਬਰਨਾਲਾ, 28 ਅਗਸਤ (ਗੁਰਜੀਤ ਸਿੰਘ ਖੁੱਡੀ)- ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹੰਡਿਆਇਆ ਦੇ ਨੇੜਲੇ ਪਿੰਡ ਕੋਠੇ ਚੂੰਘਾਂ ਦੇ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਆਪਣੇ ਘਰ ਸ਼ਾਮ ਸਮੇਂ ਪਸ਼ੂਆਂ ਦੀ ਧਾਰ....
... 2 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਸ਼ੁਰੂ ਹੋ ਰਹੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ....
... 11 minutes ago
ਤਰਨਤਾਰਨ, 25 ਸਤੰਬਰ-ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਰਟੌਲ ਵਿਖੇ ਬੀਤੀ ਰਾਤ ਇਕ ਅੰਮ੍ਰਿਤਧਾਰੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ...
... 27 minutes ago
ਉੱਤਰ ਪ੍ਰਦੇਸ਼, 25 ਸਤੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚੇ, ਜਿੱਥੇ ਰਾਜਨਾਥ ਸਿੰਘ ਭਾਰਤ ਡਰੋਨ ਸ਼ਕਤੀ 2023 ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ।
... 35 minutes ago
ਤਿਰੂਵਨੰਤਪੁਰਮ, 25 ਸਤੰਬਰ- ਈ.ਡੀ. ਵਲੋਂ ਪੀ.ਐੱਫ.ਆਈ. ਵਰਕਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਚਾਰ ਜ਼ਿਲ੍ਹਿਆਂ ਤ੍ਰਿਸ਼ੂਰ, ਏਰਨਾਕੁਲਮ, ਮਲਪੁਰਮ ਅਤੇ...
... 1 hours ago
ਨਵੀਂ ਦਿੱਲੀ, 25 ਸਤੰਬਰ- ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਦੋਹਾਂ ਨੇ ਬੀਤੇ ਦਿਨ ਉਦੈਪੁਰ ਦੇ ਲੀਲਾ ਪੈਲੇਸ ’ਚ ਵਿਆਹ ਦੀਆਂ...
... 33 minutes ago
ਹਾਂਗਝਾਓ, 25 ਸਤੰਬਰ-ਹਾਂਗਜ਼ੂ ਏਸ਼ੀਆਈ ਖੇਡਾਂ: ਭਾਰਤ ਦੀ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਪੁਰਸ਼ਾਂ ਦੀ 10 ਮੀਟਰ ਏਅਰ ਰਾਈਫ਼ਲ ਵਿਚ ਕਾਂਸੀ ਦਾ ਤਗਮਾ ਜਿੱਤਿਆ।
... 1 hours 13 minutes ago
ਭੋਪਾਲ, 25 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਧਾਨੀ ਭੋਪਾਲ ਦੇ ਦੌਰੇ 'ਤੇ ਰਹਿਣਗੇ। ਬੀਤੇ ਛੇ ਮਹੀਨਿਆਂ 'ਚ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੱਤਵਾਂ ਦੌਰਾ...
... 1 hours 45 minutes ago
ਨਵੀਂ ਦਿੱਲੀ, 25 ਸਤੰਬਰ-ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇਕ ਦੂਜੇ ਦੇ ਹੋ ਗਏ ਹਨ। ਵਿਆਹ ਦੀਆਂ ਸਾਰੀਆਂ ਰਸਮਾਂ ਰਾਜਸਥਾਨ ਦੇ ਉਦੈਪੁਰ ’ਚ ਨਿਭਾਈਆਂ ਗਈਆਂ...
... 2 hours 9 minutes ago
ਦੇਹਰਾਦੂਨ, 25 ਸਤੰਬਰ- ਅੱਜ ਸਵੇਰੇ ਲਗਭਗ 8.35 ਵਜੇ ਉਤਰਾਖੰਡ ਦੇ ਉਤਰਾਕਾਸ਼ੀ ’ਚ 3.0 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
... 2 hours 15 minutes ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)- ਬੀਤੇ ਦਿਨ ਮੀਂਹ ਪੈਣ ਨਾਲ ਮੌਸਮ ਵਿਚ ਆਈ ਤਬਦੀਲੀ ਨੇ ਜਿੱਥੇ ਲੋਕਾਂ, ਪਸ਼ੂ ਤੇ ਪੰਛੀਆਂ ਨੂੰ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਅੱਜ ਸਵੇਰ ਤੋਂ ਪਹਿਲੀ ਵਾਰ ਪਈ ਧੁੰਦ...
... 3 hours ago
ਹਾਂਗਝਾਓ, 25 ਸਤੰਬਰ- ਏਸ਼ੀਆਈ ਖੇਡਾਂ 2023 ਵਿਚ ਸ਼ੂਟਿੰਗ ਟੀਮ ਨੇ ਪਹਿਲਾ ਸੋਨ ਤਮਗਾ ਭਾਰਤ ਦੇ ਨਾਂਅ ਕੀਤਾ। ਦੇਸ਼ ਨੂੰ ਏਸ਼ੀਆਈ ਖੇਡਾਂ ਦੀ ਅਧਿਕਾਰਤ ਸ਼ੁਰੂਆਤ ਤੋਂ ਬਾਅਦ ਦੂਜੇ ਦਿਨ ਪਹਿਲਾ...
... 59 minutes ago
⭐ਮਾਣਕ-ਮੋਤੀ⭐
... 3 hours 12 minutes ago
ਉਦੈਪੁਰ (ਰਾਜਸਥਾਨ), 24 ਸਤੰਬਰ (ਏਜੰਸੀਆਂ) : ਪਰਣੀਤੀ ਚੋਪੜਾ ਅਤੇ ਰਾਘਵ ਚੱਢਾ ਕੁਝ ਸਮਾਂ ਪਹਿਲਾਂ ਉਦੈਪੁਰ 'ਚ ਵਿਆਹ ਦੇ ਬੰਧਨ 'ਚ ਬੱਝ ਗਏ ਹਨ । ਜਿੱਥੇ ਪ੍ਰਸ਼ੰਸਕ ਅਜੇ ਵੀ ਪਰਣੀਤੀ ਅਤੇ ਰਾਘਵ ...
... 12 hours 31 minutes ago
ਇੰਦੌਰ, 24 ਸਤੰਬਰ - ਟੀਮ ਇੰਡੀਆ ਨੇ ਆਸਟ੍ਰੇਲੀਆ ਖਿਲਾਫ ਇੰਦੌਰ 'ਚ ਖੇਡਿਆ ਗਿਆ ਦੂਜਾ ਵਨਡੇ ਮੈਚ 99 ਦੌੜਾਂ ਨਾਲ ਜਿੱਤ ਲਿਆ ਹੈ । ਭਾਰਤ ਨੇ ਮੈਚ ਦੇ ਨਾਲ ਹੀ ਸੀਰੀਜ਼ ਵੀ ਜਿੱਤ ਲਈ ਹੈ । ਮੀਂਹ ਤੋਂ ਬਾਅਦ ਸ਼ੁਰੂ ਹੋਏ ਮੈਚ ...
... 13 hours 5 minutes ago
ਨਵੀਂ ਦਿੱਲੀ , 24 ਸਤੰਬਰ -ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਆਪਣੇ ਬੁਲੇਟਿਨ ਵਿਚ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਬਿਹਾਰ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਮ ...
... 13 hours 35 minutes ago