ਗੋਲੀਆਂ ਚੱਲਣ ਦੇ ਮਾਮਲੇ ’ਚ ਪਿਓ ਦੀ ਮੌਤ ਪੁੱਤਰ ਜ਼ਖ਼ਮੀ
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ)- ਬੀਤੀ ਰਾਤ ਸੁਲਤਾਨਵਿੰਡ ਰੋਡ ਵਿਖੇ ਪੈਂਦੇ ਗੋਲੀਆਂ ਚੱਲਣ ਦੇ ਮਾਮਲੇ ’ਚ ਦੋ ਵਿਅਕਤੀ ਜ਼ਖ਼ਮੀ ਹੋਏ ਸਨ, ਜਿੰਨ੍ਹਾ ’ਚੋਂ ਇਕ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ, ਜਦੋਂ ਕਿ ਉਸਦਾ ਪੁੱਤਰ ਮੋਹਿਤ ਜੱਜ ਜ਼ਖ਼ਮੀ ਹੋ ਗਿਆ।