ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਵਲੋਂ ਨਸ਼ਿਆਂ ਵਿਰੁੱਧ ਸੂਬਾ ਪੱਧਰੀ ਰੈਲੀ


ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸ ਵਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪਹੁੰਚ ਚੁੱਕੇ ਹਨ।