ਅਸਲਾ ਐਕਟ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਭੇਜਿਆ 4 ਦਿਨਾਂ ਰਿਮਾਂਡ ’ਤੇ

ਨਵੀਂ ਦਿੱਲੀ, 27 ਮਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਉਸ ਨੂੰ 24 ਮਈ 2023 ਨੂੰ ਦਰਜ ਹੋਏ ਅਸਲਾ ਐਕਟ ਦੇ ਇਕ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।