ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਚ ਪਵਿੱਤਰ 'ਸੇਂਗੋਲ' ਕੀਤਾ ਸਥਾਪਤ

ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਵਿਚ ਪਵਿੱਤਰ 'ਸੇਂਗੋਲ' ਸਥਾਪਤ ਕੀਤਾ।