ਕੇਂਦਰੀ ਸਕੱਤਰੇਤ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟ ਯਾਤਰੀਆਂ ਦੀ ਆਵਾਜਾਈ ਲਈ ਬੰਦ

ਨਵੀਂ ਦਿੱਲੀ, 28 ਮਈ-ਕੇਂਦਰੀ ਸਕੱਤਰੇਤ ਅਨੁਸਾਰ ਕੇਂਦਰੀ ਸਕੱਤਰੇਤ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟਾਂ ਨੂੰ ਯਾਤਰੀਆਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਵਿਖੇ ਇੰਟਰਚੇਂਜ ਸਹੂਲਤਾਂ ਉਪਲਬਧ ਹਨ।