ਅਗਲੇ 25 ਸਾਲ ਦੇਸ਼ ਲਈ ਬਹੁਤ ਮਹੱਤਵਪੂਰਨ-ਪ੍ਰਧਾਨ ਮੰਤਰੀ

ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' 'ਚ ਕਿਹਾ ਕਿ ਦੁਨੀਆ ਭਰ ਦੇ ਲੋਕ ਮਨ ਕੀ ਬਾਤ ਨਾਲ ਜੁੜੇ ਹਨ। ਅਗਲੇ 25 ਸਾਲ ਦੇਸ਼ ਲਈ ਬਹੁਤ ਮਹੱਤਵਪੂਰਨ ਹਨ। ਇਕ ਭਾਰਤ, ਸ਼੍ਰੇਸ਼ਠ ਭਾਰਤ ਦੀ ਮੁਹਿੰਮ ਨੂੰ ਅੱਗੇ ਵਧਾਉਣਾ ਹੈ।