JALANDHAR WEATHER

ਪਹਿਲਵਾਨ ਵਿਰੋਧ ਪ੍ਰਦਰਸ਼ਨ: ਗੰਗਾ ਨਦੀ ’ਚ ਸੁੱਟਾਂਗੇ ਸਾਰੇ ਤਗਮੇ- ਪਹਿਲਵਾਨ

ਨਵੀਂ ਦਿੱਲੀ, 30 ਮਈ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਕਿਹਾ ਕਿ ਅਸੀਂ ਅੱਜ ਸ਼ਾਮ 6 ਵਜੇ ਹਰਿਦੁਆਰ ਵਿਖੇ ਗੰਗਾ ਨਦੀ ਵਿਚ ਆਪਣੇ ਸਾਰੇ ਤਗਮੇ ਸੁੱਟਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ