JALANDHAR WEATHER

ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਕੰਬੋਡੀਆ ਦੇ ਰਾਜਾ ਨਾਲ ਮੁਲਾਕਾਤ

ਨਵੀਂ ਦਿੱਲੀ, 30 ਮਈ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੰਬੋਡੀਆ ਦੇ ਰਾਜਾ ਨਰੋਦੋਮ ਸਿਹਾਮੋਨੀ ਨਾਲ ਉਨ੍ਹਾਂ ਦੀ ਭਾਰਤ ਫ਼ੇਰੀ ਦੌਰਾਨ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਸਮਰੱਥਾ ਨਿਰਮਾਣ, ਆਰਕੀਟੈਕਚਰਲ ਸਮਾਰਕਾਂ ਦੀ ਸੰਭਾਲ, ਡੀ-ਮਾਈਨਿੰਗ ਅਤੇ ਸੰਸਦੀ ਸਹਿਯੋਗ ਸਮੇਤ ਰੱਖਿਆ ਸਹਿਯੋਗ ਸਮੇਤ ਕਈ ਖ਼ੇਤਰਾਂ ਵਿਚ ਦੁਵੱਲੇ ਸੰਬੰਧਾਂ ’ਤੇ ਚਰਚਾ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ