JALANDHAR WEATHER

ਸ਼ਾਹਬਾਦ ਡੇਅਰੀ ਕਤਲ ਕੇਸ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫਾਂਸੀ-ਸਵਾਤੀ ਮਾਲੀਵਾਲ

ਨਵੀਂ ਦਿੱਲੀ, 30 ਮਈ-ਦਿੱਲੀ ਦੇ ਸ਼ਾਹਬਾਦ ਡੇਅਰੀ ਕਤਲ ਕੇਸ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ "ਮੈਂ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਸ ਦੇ ਮਾਤਾ-ਪਿਤਾ ਇਸ ਸਮੇਂ ਬਹੁਤ ਤਰਸਯੋਗ ਹਾਲਤ ਵਿਚ ਹਨ। ਉਨ੍ਹਾਂ ਦੀ ਇਕ ਹੀ ਮੰਗ ਹੈ ਕਿ ਅਗਲੇ ਛੇ ਮਹੀਨਿਆਂ ਵਿਚ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਸਾਡੀ ਵੀ ਇਹੀ ਮੰਗ ਹੈ ਅਤੇ ਅਸੀਂ ਇਸ ਲਈ ਸੰਘਰਸ਼ ਕਰਾਂਗੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ