ਛੱਤੀਸਗੜ੍ਹ: ਕਾਂਗੇਰ ਵੈਲੀ ਨੈਸ਼ਨਲ ਪਾਰਕ ਵਿਚ ਦੇਖਿਆ ਗਿਆ ਦੁਰਲੱਭ ਭਾਰਤੀ ਮਾਊਸ ਡੀਅਰ
ਜਗਦਲਪੁਰ, 1 ਜੂਨ -ਭਾਰਤੀ ਮਾਊਸ ਡੀਅਰ, ਜੋ ਕਿ ਇਕ ਦੁਰਲੱਭ ਪ੍ਰਜਾਤੀ ਹੈ, ਨੂੰ ਛੱਤੀਸਗੜ੍ਹ ਦੇ ਜਗਦਲਪੁਰ ਦੇ ਜੰਗਲੀ ਖੇਤਰ ਵਿਚ ਦੇਖਿਆ ਗਿਆ। ਭਾਰਤ ਵਿਚ ਪਾਏ ਜਾਣ ਵਾਲੇ ਹਿਰਨ ਦੀਆਂ 12 ਕਿਸਮਾਂ ਵਿਚੋਂ, ਮਾਊਸ ਡੀਅਰ ਦੁਨੀਆ ਵਿਚ ਸਭ ਤੋਂ ਛੋਟੀਆਂ ਵਿਚੋਂ ਇਕ ਹੈ।" .