ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ ਦਾਸਲ ਜੰਗਲੀ ਖ਼ੇਤਰ ਵਿਚ ਚੱਲ ਰਹੀ ਹੈ।