JALANDHAR WEATHER

ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ

ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ ਕੀਤਾ। ਉਨ੍ਹਾਂ ਚੋਣ ਕਿਸ ਪਾਰਟੀ ਵਲੋਂ ਲੜਨੀ ਹੈ, ਇਹ ਨਾਲ ਬੈਠੇ ਮਹਾਂਪੁਰਸ਼ ਸੰਤ ਬਾਬਾ ਬਲਬੀਰ ਸਿੰਘ ਗੱਗੋ ਵਾਲੇ ਤੈਅ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ