ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ ਨੂੰ ਸੰਬੋਧਨ ਕੀਤਾ।