ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ ਮੈਚ ਦੁਪਹਿਰ 3 ਵਜੇ ਤੋਂ ਸ਼ੁਰੂ ਹੋਵੇਗਾ।