ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ।