ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ

ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ।