ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ ਹੈ।