ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮੈਂ ਇਕ ਵਾਰ ਫਿਰ ਪਹਿਲਵਾਨਾਂ ਨੂੰ ਇਸ ਲਈ ਸੱਦਾ ਦਿੱਤਾ ਹੈ।