JALANDHAR WEATHER

ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ

ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ ਕੋਠੀ ’ਚ ਰੁੱਕੀ ਵਿਜੀਲੈਂਸ ਟੀਮ ਵਲੋਂ ਕੋਠੀ ਦੇ ਅੰਦਰੂਨੀ ਖ਼ੇਤਰ ਦੇ ਨਾਲ ਨਾਲ ਬਾਹਰੀ ਸੜਕ ਦੀ ਵੀ ਗਿਣਤੀ ਮਿਣਤੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ