6ਹਰ ਕਿਸੇ ਨੂੰ ਭਾਵੁਕ ਕਰ ਰਹੀ ਹੈ ਉੱਤਰਕਾਸ਼ੀ ਚ ਸਾਡੇ ਮਜ਼ਦੂਰ ਭਰਾਵਾਂ ਦੇ ਬਚਾਅ ਕਾਰਜ ਦੀ ਸਫਲਤਾ-ਪ੍ਰਧਾਨ ਮੰਤਰੀ ਮੋਦੀ ਦਾ ਟਵੀਟ
ਨਵੀਂ ਦਿੱਲੀ, 28 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਉੱਤਰਕਾਸ਼ੀ ਵਿਚ ਸਾਡੇ ਮਜ਼ਦੂਰ ਭਰਾਵਾਂ ਦੇ ਬਚਾਅ ਕਾਰਜ ਦੀ ਸਫਲਤਾ ਹਰ ਕਿਸੇ ਨੂੰ ਭਾਵੁਕ ਕਰ ਰਹੀ ਹੈ। ਮੈਂ ਸੁਰੰਗ ਵਿਚ ਫਸੇ ਦੋਸਤਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਹਾਡਾ ਹੌਂਸਲਾ ਅਤੇ ਸਬਰ ਸਾਰਿਆਂ...
... 9 hours 30 minutes ago