1.25 ਕਰੋੜ ਰੁਪਏ ਦੀ ਭੰਗ ਬਰਾਮਦ
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ, ਜਿਸ ਦੀ ਕੀਮਤ 1.25 ਕਰੋੜ ਰੁਪਏ ਹੈ ।