5 ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 30 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਮੁਲਾਜ਼ਮਾਂ ਨੂੰ ਡੀ.ਏ. ਦੇਣ ਲਈ ਪੈਸੇ ਨਹੀਂ ਪਰ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ਹੋਣ ਵਾਲੇ ਇਕ....
... 1 hours 17 minutes ago