JALANDHAR WEATHER

ਅਮਿਤ ਸ਼ਾਹ ਦਾ ਵਿਰੋਧ ਕਰਨ ਪੁੱਜੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਹਰਸਾ ਛੀਨਾ, 26 ਸਤੰਬਰ (ਕੜਿਆਲ)- ਅੰਮ੍ਰਿਤਸਰ ਦੀ ਧਰਤੀ ’ਤੇ ਹੋ ਰਹੀ 31ਵੀਂ ਉਤਰ ਭਾਰਤੀ ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਹਿੱਸਾ ਲੈਣ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ, ਲਖੀਮਪੁਰ ਖੀਰੀ ਦੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ, ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਜਾਰੀ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਹਵਾਈ ਅੱਡਾ ਰੋਡ ’ਤੇ ਕੀਤੇ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਯੂਨੀਅਨ ਦੇ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਸਮੇਤ 40 ਦੇ ਕਰੀਬ ਕਿਸਾਨਾਂ ਨੂੰ ਰਾਜਾਸਾਂਸੀ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ